Psalms 117

1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ ! ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ । ਹਲਲੂਯਾਹ ! ।

2

Copyright information for PanULB