Psalms 134

ਯਾਤਰਾ ਦਾ ਗੀਤ

1ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਖੜ੍ਹੇ ਰਹਿੰਦੇ ਹੋ, 2ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ !

ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ ।

3

Copyright information for PanULB